HomePunjabi NewsLiberal Breakingਬ੍ਰੇਕਿੰਗ: ਨਹਿਰੀ ਪਾਣੀ ਦੀ ਵਰਤੋਂ 22 ਤੋਂ ਵਧਾ ਕੇ 90 ਫ਼ੀਸਦੀ ਕੀਤੀ:...

ਬ੍ਰੇਕਿੰਗ: ਨਹਿਰੀ ਪਾਣੀ ਦੀ ਵਰਤੋਂ 22 ਤੋਂ ਵਧਾ ਕੇ 90 ਫ਼ੀਸਦੀ ਕੀਤੀ: CM ਭਗਵੰਤ ਮਾਨ, ਕਿਸਾਨੀ ਨੂੰ ਹੋਰ ਲਾਹੇਵੰਦ ਬਣਾਉਣ ਦਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੰਗਲੇ ਪੰਜਾਬ ਦੀ ਖ਼ੁਸ਼ਹਾਲੀ ਲਈ ਕੁਦਰਤ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸੁਚੱਜੇ ਨਹਿਰੀ ਪ੍ਰਬੰਧਨ ਸਦਕਾ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਪਹਿਲਾਂ ਦੇ 22 ਫ਼ੀਸਦੀ ਤੋਂ ਵਧਾ ਕੇ ਲਗਭਗ 90 ਫ਼ੀਸਦੀ ਕੀਤੀ ਗਈ ਹੈ। CM ਮਾਨ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਵੱਲ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments