HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਰਜਿੰਦਰ ਕੌਰ ਭੱਠਲ ਦੇ ਭਤੀਜੇ ਸਨਮੀਕ...

ਬ੍ਰੇਕਿੰਗ: ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਰਜਿੰਦਰ ਕੌਰ ਭੱਠਲ ਦੇ ਭਤੀਜੇ ਸਨਮੀਕ ਸਿੰਘ ਹੈਨਰੀ ਸਿੱਧੂ AAP ’ਚ ਸ਼ਾਮਲ

ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਭਤੀਜੇ ਸਨਮੀਕ ਸਿੰਘ ਹੈਨਰੀ ਸਿੱਧੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਹੋਏ ਇੱਕ ਸਮਾਗਮ ਦੌਰਾਨ AAP ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਰਹੇ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾ ਮੰਨਿਆ ਜਾ ਰਿਹਾ ਹੈ।

RELATED ARTICLES

Most Popular

Recent Comments