ਭਾਜਪਾ ਨੇ ਪੰਜਾਬ ਵਿੱਚ ਆਗਾਮੀ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਤਬਦੀਲੀ ਕਰਦਿਆਂ ਸਤੀਸ਼ ਪੂਨੀਆ ਨੂੰ ਪੰਜਾਬ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਹੈ। ਪੂਨੀਆ ਇਸ ਤੋਂ ਪਹਿਲਾਂ ਹਰਿਆਣਾ ਅਤੇ ਰਾਜਸਥਾਨ ਦੇ ਇੰਚਾਰਜ ਰਹਿ ਚੁੱਕੇ ਹਨ। ਉਨ੍ਹਾਂ ਦੀ ਅਗਵਾਈ ਵਿੱਚ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਮੁੜ ਬਣੀ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਭਾਜਪਾ ਆਗੂ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਦਾ ਇੰਚਾਰਜ ਬਣਾਇਆ ਗਿਆ ਹੈ।
ਬ੍ਰੇਕਿੰਗ: ਪੰਜਾਬ ਚੋਣਾਂ ਤੋਂ ਪਹਿਲਾਂ BJP ਨੇ ਸਤੀਸ਼ ਪੂਨੀਆ ਨੂੰ ਬਣਾਇਆ ਸੂਬਾ ਇੰਚਾਰਜ, ਤਰੁਣ ਚੁੱਘ ਨੂੰ ਮਿਲੀ ਗੁਜਰਾਤ ਦੀ ਜ਼ਿੰਮੇਵਾਰੀ
RELATED ARTICLES


