ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਸਭ ਲਈ ਬਰਾਬਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵਿਅਕਤੀ ਮੰਤਰੀ ਹੋਵੇ ਜਾਂ ਸੰਤਰੀ, ਕਾਨੂੰਨ ਤੋਂ ਉੱਪਰ ਨਹੀਂ ਹੈ। CM ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਅਹੁਦੇ ਜਾਂ ਰੁਤਬੇ ਦੇ ਆਧਾਰ ’ਤੇ ਵਿਸ਼ੇਸ਼ ਛੋਟ ਨਹੀਂ ਮਿਲੇਗੀ।
ਬ੍ਰੇਕਿੰਗ: ਮੰਤਰੀ ਹੋਵੇ ਜਾਂ ਸੰਤਰੀ, ਕਾਨੂੰਨ ਸਭ ਲਈ ਬਰਾਬਰ: ਮੁੱਖ ਮੰਤਰੀ ਭਗਵੰਤ ਮਾਨ
RELATED ARTICLES


