More
    HomePunjabi NewsLiberal Breakingਬ੍ਰੇਕਿੰਗ: SGPC ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ, ਗੁਰੂ ਨਾਨਕ...

    ਬ੍ਰੇਕਿੰਗ: SGPC ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਲਈ ਖੁੱਲ੍ਹੇ ਵੀਜ਼ਿਆਂ ਦੀ ਮੰਗ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ। ਇਸ ਸਬੰਧੀ ਹਾਈ ਕਮਿਸ਼ਨ ਨੂੰ ਲਿਖਤੀ ਪੱਤਰ ਵੀ ਸੌਂਪਿਆ ਗਿਆ।

    RELATED ARTICLES

    Most Popular

    Recent Comments