ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵੀ ਮਹਾਸ਼ਿਵਰਾਤਰੀ ਮੌਕੇ ਭਗਵਾਨ ਸ਼ਿਵ ਦੀ ਪੂਜਾ ਕੀਤੀ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਮੰਦਰ ‘ਚ ਜਾ ਕੇ ਭੋਲੇਨਾਥ ਦਾ ਆਸ਼ੀਰਵਾਦ ਲਿਆ। ਦਿਲਜੀਤ ਦੋਸਾਂਝ ਨੇ ਇਸ ਖਾਸ ਮੌਕੇ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਮਹਾ ਸ਼ਿਵਰਾਤਰੀ ਮੌਕੇ ਸਾਂਝੀ ਕੀਤੀ ਖਾਸ ਪੋਸਟ
RELATED ARTICLES