‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਵਾਂ ਮੰਚ ਦੇਣ ਲਈ ਮੁੜ ਕਰਵਾਈਆਂ ਜਾਣਗੀਆਂ। ਇਸ ਵਾਰ 10 ਲੱਖ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। 9 ਉਮਰ ਵਰਗਾਂ ਵਿੱਚ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਪਹਿਲੀ ਵਾਰ ਮੁੰਡਿਆਂ ਅਤੇ ਕੁੜੀਆਂ ਦੇ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਵੀ ਹੋਣਗੇ। ਖੇਡਾਂ ਦਾ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿੱਚ ਕਰਵਾਇਆ ਜਾਵੇਗਾ।
ਬ੍ਰੇਕਿੰਗ: ‘ਖੇਡਾਂ ਵਤਨ ਪੰਜਾਬ ਦੀਆਂ’ ਮੁੜ ਤਿਆਰ, 10 ਲੱਖ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ
RELATED ARTICLES


