More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਬੰਦ ਵਾਲੇ ਦਿਨ ਖੁੱਲ੍ਹੇ ਰਹਿਣਗੇ ਸਕੂਲ, ਸਿੱਖਿਆ ਮੰਤਰੀ ਹਰਜੋਤ ਬੈਂਸ...

    ਬ੍ਰੇਕਿੰਗ: ਪੰਜਾਬ ਬੰਦ ਵਾਲੇ ਦਿਨ ਖੁੱਲ੍ਹੇ ਰਹਿਣਗੇ ਸਕੂਲ, ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ

    ਪੰਜਾਬ ਵਿੱਚ 21 ਅਗਸਤ ਨੂੰ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਬੰਦ ਵਾਲੇ ਦਿਨ ਸਕੂਲ ਖੁੱਲ੍ਹੇ ਰਹਿਣਗੇ। ਮੰਤਰੀ ਦੇ ਬਿਆਨ ਤੋਂ ਬਾਅਦ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਵਿੱਚ ਸਕੂਲਾਂ ਦੇ ਖੁੱਲ੍ਹਣ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਆਮ ਤੌਰ ’ਤੇ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

    RELATED ARTICLES

    Most Popular

    Recent Comments