ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) ਜਾਰੀ ਨਾ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ। ਇਹ ਕਾਰਵਾਈ ਪੈਨਸ਼ਨਰਾਂ ਵੱਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਸਬੰਧੀ ਦਾਇਰ COCP ਨੰਬਰ 4013/2026 ‘ਨਿਰਮਲ ਸਿੰਘ ਧਨੋਆ ਬਨਾਮ ਕੇ.ਏ.ਪੀ. ਸਿਨਹਾ’ ਵਿੱਚ ਕੀਤੀ ਗਈ ਹੈ। ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 27 ਅਕਤੂਬਰ ਨੂੰ ਤੈਅ ਕੀਤੀ ਹੈ।
ਬ੍ਰੇਕਿੰਗ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ’ਚ ਹਾਈਕੋਰਟ ਵੱਲੋਂ ਨੋਟਿਸ ਆਫ਼ ਮੋਸ਼ਨ ਜਾਰੀ, 27 ਅਕਤੂਬਰ ਨੂੰ ਅਗਲੀ ਸੁਣਵਾਈ
RELATED ARTICLES


