More
    HomePunjabi NewsLiberal Breakingਬ੍ਰੇਕਿੰਗ : ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਧਿਆ ਨਿਸ਼ਾਨਾ

    ਬ੍ਰੇਕਿੰਗ : ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਧਿਆ ਨਿਸ਼ਾਨਾ

    ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ’ਤੇ ਸ਼ਰਾਬ ਸੁੱਟ ਕੇ ਪੰਥ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਿਸੇ ਨੇ ਵਿਰੋਧ ਕਿਉਂ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਐਲਾਨੇ ਗਏ ਵਿਅਕਤੀ ’ਤੇ ਕਦੇ ਹਮਲਾ ਹੋਇਆ ਹੈ? ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ ਫੋਰੈਂਸਿਕ ਰਿਪੋਰਟਾਂ ਨਾਲ ਕਥਿਤ ਛੇੜਛਾੜ ਦੀ ਕੋਸ਼ਿਸ਼ ਕੀਤੀ ਗਈ, ਪਰ ਕਿਸੇ ਨੇ ਇਸ ’ਤੇ ਆਵਾਜ਼ ਨਹੀਂ ਚੁੱਕੀ।

    RELATED ARTICLES

    Most Popular

    Recent Comments