More
    HomePunjabi NewsLiberal Breakingਬ੍ਰੇਕਿੰਗ: ਅਕਾਲੀ-ਭਾਜਪਾ ਗੱਠਜੋੜ 'ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ; ਕਿਹਾ- ਲੋਕ ਚਾਹੁੰਦੇ...

    ਬ੍ਰੇਕਿੰਗ: ਅਕਾਲੀ-ਭਾਜਪਾ ਗੱਠਜੋੜ ‘ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ; ਕਿਹਾ- ਲੋਕ ਚਾਹੁੰਦੇ ਹਨ ਮੁੜ ਇੱਕਜੁੱਟ ਹੋਣ ਦੋਵੇਂ ਪਾਰਟੀਆਂ

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ-ਭਾਜਪਾ ਗੱਠਜੋੜ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਗੜਦੀ ਕਾਨੂੰਨ ਵਿਵਸਥਾ ਕਾਰਨ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਦੋਵੇਂ ਪਾਰਟੀਆਂ ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਖੇਤੀ ਕਾਨੂੰਨਾਂ ਕਰਕੇ ਵੱਖ ਹੋਈਆਂ ਇਨ੍ਹਾਂ ਪਾਰਟੀਆਂ ਦੀ ਹਾਈਕਮਾਂਡ ਜਲਦ ਬੈਠ ਕੇ ਇਸ ‘ਤੇ ਅੰਤਿਮ ਫੈਸਲਾ ਲਵੇਗੀ।

    RELATED ARTICLES

    Most Popular

    Recent Comments