ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਭਰੀ ਈ-ਮੇਲ ਵਿੱਚ ਪੰਜਾਬ ਦੇ ਡੀਜੀਪੀ ਦਾ ਨਾਮ ਵੀ ਲਿਆ ਗਿਆ ਹੈ। ਸੰਦੇਸ਼ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਅੱਜ 21 ਅਗਸਤ ਦੇ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿੱਚ ਧਮਾਕੇ ਕੀਤੇ ਜਾਣਗੇ। ਇਸ ਤੋਂ ਇਲਾਵਾ 31 ਅਗਸਤ ਨੂੰ ਸਕੂਲ ਬੰਦ ਰੱਖਣ ਲਈ ਵੀ ਕਿਹਾ ਗਿਆ ਹੈ।
ਬ੍ਰੇਕਿੰਗ: ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਈ-ਮੇਲ ‘ਚ ਪੰਜਾਬ ਦੇ ਡੀ.ਜੀ.ਪੀ. ਦਾ ਵੀ ਜ਼ਿਕਰ
RELATED ARTICLES


