ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਆਰਪੀ ਸਿੰਘ ਨੇ ਨਵੀਂ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਆਰਪੀ ਸਿੰਘ ਨੇ ਸੁਖਬੀਰ ਬਾਦਲ ਦੇ ਸੁਲਤਾਨਪੁਰ ਸਥਿਤ ਨਿਵਾਸ ’ਤੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਦੱਸਣਯੋਗ ਹੈ ਕਿ ਸੁਖਬੀਰ ਬਾਦਲ ਹਾਲ ਹੀ ਵਿੱਚ ਹੋਏ ਹਮਲੇ ਤੋਂ ਬਾਅਦ ਇਲਾਜ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਆਗੂਆਂ ਵੱਲੋਂ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।
ਬ੍ਰੇਕਿੰਗ: ਭਾਜਪਾ ਆਗੂ ਆਰਪੀ ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਸਿਹਤ ਦਾ ਜਾਣਿਆ ਹਾਲ
RELATED ARTICLES


