ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। CM ਮਾਨ ਨੇ ਉਮੀਦ ਜਤਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪੰਜਾਬ ਦੀ ਤਰੱਕੀ ਅਤੇ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੀ ਭਲਾਈ ਲਈ ਬਿਨਾਂ ਪੱਖਪਾਤ ਕੰਮ ਕਰਨਗੇ।
ਬ੍ਰੇਕਿੰਗ: ਪੰਜਾਬ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ’ਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ ਤੇ ਮੈਂਬਰਾਂ ਦੀਆਂ ਨਿਯੁਕਤੀਆਂ
RELATED ARTICLES


