ਪੰਜਾਬ ਕਾਂਗਰਸ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਜਨ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਮੈਨੀਫੈਸਟੋ ਕਮੇਟੀ ਦੇ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਵਿੱਚ ਸਮਾਜ ਦੇ ਹਰ ਵਰਗ ਦੀ ਰਾਏ ਸ਼ਾਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਉਦਯੋਗਪਤੀਆਂ ਅਤੇ ਹੋਰ ਵਰਗਾਂ ਨਾਲ ਗੱਲਬਾਤ ਕਰਕੇ ਸੁਝਾਅ ਲਏ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ।
ਬ੍ਰੇਕਿੰਗ: ਪੰਜਾਬ ਕਾਂਗਰਸ ਨੇ ਚੋਣ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ, ਹਰ ਵਰਗ ਦੀ ਰਾਏ ਸ਼ਾਮਲ ਕਰਨ ਦਾ ਦਾਅਵਾ
RELATED ARTICLES


