More
    HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼,...

    ਬ੍ਰੇਕਿੰਗ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 2 ਮੁਲਜ਼ਮ ਗ੍ਰਿਫ਼ਤਾਰ

    ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ, ਮੈਗਜ਼ੀਨ ਅਤੇ 9 ਐੱਮਐੱਮ ਦੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਕੀਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments