ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਦੋ ਦਿਨਾਂ ਦੇ ਪੰਜਾਬ ਦੌਰੇ ’ਤੇ ਪਹੁੰਚੇ ਹਨ। ਮੁਹਾਲੀ ਹਵਾਈ ਅੱਡੇ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਸੂਬਾਈ ਆਗੂਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸੰਤੋਸ਼ ਦੇ ਦੌਰੇ ਨੂੰ ਪੰਜਾਬ ਵਿੱਚ ਪਾਰਟੀ ਦੀ ਚੋਣੀ ਤਿਆਰੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਨਾਲ ਜੋੜਿਆ ਜਾ ਰਿਹਾ ਹੈ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਚ BJP ਤੇਜ਼, ਬੀ.ਐੱਲ. ਸੰਤੋਸ਼ ਦੋ ਦਿਨਾਂ ਦੇ ਪੰਜਾਬ ਦੌਰੇ ’ਤੇ
RELATED ARTICLES


