ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਈ। CM ਮਾਨ ਨੇ ਕਿਹਾ ਕਿ ਗੁਰਜੀਤ ਸਿੰਘ ਦੀ ਖੇਡ ਅਤੇ ਯਾਦ ਨੂੰ ਸਦੀਵੀ ਬਣਾਉਣ ਲਈ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਗੁਰਜੀਤ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਬ੍ਰੇਕਿੰਗ: ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਯਾਦ ’ਚ ਫ਼ਿਰੋਜ਼ਪੁਰ ’ਚ ਬਣੇਗਾ ਖੇਡ ਸਟੇਡੀਅਮ, ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ
RELATED ARTICLES


