ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਦੀ ਅਗਵਾਈ ਹੇਠ ਲੁਧਿਆਣਾ ਵਿੱਚ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਅਤੇ ਸੰਗਠਨ ਮੰਤਰੀ ਮੰਤਰੀ ਸ੍ਰੀਨਿਵਾਸੁਲੁ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਬ੍ਰੇਕਿੰਗ: ਲੁਧਿਆਣਾ ’ਚ ਬੀ.ਐੱਲ. ਸੰਤੋਸ਼ ਦੀ ਅਗਵਾਈ ਹੇਠ BJP ਦੀ ਅਹਿਮ ਸੰਗਠਨਾਤਮਕ ਮੀਟਿੰਗ
RELATED ARTICLES


