HomePunjabi NewsLiberal Breakingਬ੍ਰੇਕਿੰਗ: ‘ਰਾਮ ਰਹੀਮ ਵਰਗੇ ਪਿਕਨਿਕ ਮਨਾਉਣ ਆ ਰਹੇ ਬਾਹਰ, ਬੰਦੀ ਸਿੰਘਾਂ ਨੂੰ...

ਬ੍ਰੇਕਿੰਗ: ‘ਰਾਮ ਰਹੀਮ ਵਰਗੇ ਪਿਕਨਿਕ ਮਨਾਉਣ ਆ ਰਹੇ ਬਾਹਰ, ਬੰਦੀ ਸਿੰਘਾਂ ਨੂੰ ਕਿਉਂ ਨਹੀਂ ਮਿਲਦੀ ਪੈਰੋਲ?’: ਜਥੇਦਾਰ ਗੜਗੱਜ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਮ ਰਹੀਮ ਵਰਗੇ ਲੋਕ ਪਿਕਨਿਕ ਮਨਾਉਣ ਲਈ ਬਾਹਰ ਆ ਰਹੇ ਹਨ, ਜਦਕਿ ਬੰਦੀ ਸਿੰਘਾਂ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ। ਜਥੇਦਾਰ ਨੇ ਬੰਦੀ ਸਿੰਘਾਂ ਨਾਲ ਪੈਰੋਲ ਦੇ ਮਾਮਲੇ ਵਿੱਚ ਕੀਤੇ ਜਾ ਰਹੇ ਕਥਿਤ ਵਿਤਕਰੇ ’ਤੇ ਸਵਾਲ ਉਠਾਇਆ।

RELATED ARTICLES

Most Popular

Recent Comments