More
    HomePunjabi NewsLiberal Breakingਬ੍ਰੇਕਿੰਗ: ਅਕਾਲੀ-BJP ਗਠਜੋੜ ਨੂੰ ਲੈ ਕੇ ਕਾਂਗਰਸ ਹਮਲਾਵਰ, ਵੜਿੰਗ ਬੋਲੇ- BJP ਕਸਮ...

    ਬ੍ਰੇਕਿੰਗ: ਅਕਾਲੀ-BJP ਗਠਜੋੜ ਨੂੰ ਲੈ ਕੇ ਕਾਂਗਰਸ ਹਮਲਾਵਰ, ਵੜਿੰਗ ਬੋਲੇ- BJP ਕਸਮ ਖਾ ਕੇ ਕਹੇ ਗਠਜੋੜ ਨਹੀਂ ਕਰੇਗੀ

    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵਿਤ ਗਠਜੋੜ ਨੂੰ ਲੈ ਕੇ BJP ’ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਕਰੇਗੀ। ਇਸ ਦੇ ਜਵਾਬ ਵਿੱਚ ਭਾਜਪਾ ਆਗੂ ਬਰਾੜ ਨੇ ਕਿਹਾ ਕਿ BJP ਨੇ ਕਦੇ ਵੀ ਕੋਈ ਗੁਪਤ ਸਮਝੌਤਾ ਨਹੀਂ ਕੀਤਾ। ਅਕਾਲੀ-BJP ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ।

    RELATED ARTICLES

    Most Popular

    Recent Comments