More
    HomePunjabi NewsLiberal Breakingਬ੍ਰੇਕਿੰਗ: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਜਲਦ ਹੋਵੇਗਾ ਸ਼ੁਰੂ, ਬਲਾਕ ਤੋਂ ਸੂਬਾ...

    ਬ੍ਰੇਕਿੰਗ: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਜਲਦ ਹੋਵੇਗਾ ਸ਼ੁਰੂ, ਬਲਾਕ ਤੋਂ ਸੂਬਾ ਪੱਧਰ ਤੱਕ ਖਿਡਾਰੀ ਦਿਖਾਉਣਗੇ ਹੁਨਰ

    ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸੀਜ਼ਨ-4 ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬੀਆਂ ਵੱਲੋਂ ਖੇਡਾਂ ਵਿੱਚ ਹਮੇਸ਼ਾ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਦੀ ਗੱਲ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ ਹੈ। ਇਸ ਵਾਰ ਵੀ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਮੁਕਾਬਲੇ ਕਰਵਾਏ ਜਾਣਗੇ, ਜਿੱਥੇ ਪੰਜਾਬ ਦੇ ਨੌਜਵਾਨ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।

    RELATED ARTICLES

    Most Popular

    Recent Comments