More
    HomePunjabi NewsLiberal Breakingਬ੍ਰੇਕਿੰਗ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ...

    ਬ੍ਰੇਕਿੰਗ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ’ਚ ਪਹੁੰਚ ਰਹੀ ਸਨਮਾਨ ਰਾਸ਼ੀ

    ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਮੌਕੇ ਗੋਇੰਦਵਾਲ ਸਾਹਿਬ ਵਿਖੇ ‘ਸਤਿਕਾਰ ਸਖੀਆਂ ਸਨਮਾਨ ਪ੍ਰੋਗਰਾਮ’ ਵਿੱਚ ਵਰਚੁਅਲ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਈ ਜਾ ਰਹੀ ਹੈ। CM ਮਾਨ ਨੇ ਲੋੜਵੰਦ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਅਤੇ ਫਾਰਮ ਭਰਨ ਵਿੱਚ ਮਦਦ ਕਰਨ ਵਾਲੀਆਂ ‘ਸਤਿਕਾਰ ਸਖੀਆਂ’ ਦਾ ਧੰਨਵਾਦ ਕੀਤਾ।

    RELATED ARTICLES

    Most Popular

    Recent Comments