ਲੁਧਿਆਣਾ ਦੇ ਹਲਕਾ ਸਾਹਨੇਵਾਲ ਦੇ ਪਿੰਡ ਚੌਂਤਾ ਸਥਿਤ ਸਰਕਾਰੀ ਸਕੂਲ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਪਹੁੰਚੇ। ਉਨ੍ਹਾਂ ਸਕੂਲ ਦੀਆਂ ਕਲਾਸਾਂ, ਮਿਡ-ਡੇ ਮੀਲ ਸਟੋਰ, ਖੇਡ ਮੈਦਾਨ ਅਤੇ ਪਖਾਨਿਆਂ ਦੀ ਸਥਿਤੀ ਦਾ ਮੌਕੇ ’ਤੇ ਜਾਇਜ਼ਾ ਲਿਆ। ਬਿੱਟੂ ਨੇ ਸਕੂਲ ਦੇ ਪ੍ਰਬੰਧਾਂ ਅਤੇ ਸਹੂਲਤਾਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਚੁੱਕੇ।
ਬ੍ਰੇਕਿੰਗ: ਲੁਧਿਆਣਾ ਦੇ ਸਰਕਾਰੀ ਸਕੂਲ ’ਚ ਪਹੁੰਚੇ ਰਵਨੀਤ ਬਿੱਟੂ, AAP ਸਰਕਾਰ ’ਤੇ ਸਹੂਲਤਾਂ ਨੂੰ ਲੈ ਕੇ ਚੁੱਕੇ ਸਵਾਲ
RELATED ARTICLES


