More
    HomePunjabi NewsLiberal Breakingਬ੍ਰੇਕਿੰਗ: ‘ਸਾਰੀਆਂ ਗਰੰਟੀਆਂ ਪੂਰੀਆਂ ਕਰਨ ਵਾਲੀ ਪਹਿਲੀ ਸਰਕਾਰ ਮਾਨ ਸਰਕਾਰ’: ਹਰਭਜਨ ਸਿੰਘ...

    ਬ੍ਰੇਕਿੰਗ: ‘ਸਾਰੀਆਂ ਗਰੰਟੀਆਂ ਪੂਰੀਆਂ ਕਰਨ ਵਾਲੀ ਪਹਿਲੀ ਸਰਕਾਰ ਮਾਨ ਸਰਕਾਰ’: ਹਰਭਜਨ ਸਿੰਘ ETO

    ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਵਾਲੀ ਇਹ ਪਹਿਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

    RELATED ARTICLES

    Most Popular

    Recent Comments