ਮੁੱਖ ਮੰਤਰੀ ਭਗਵੰਤ ਮਾਨ ਨੇ 1746 ਨਵੇਂ ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਡਿਊਟੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ।
ਬ੍ਰੇਕਿੰਗ: CM ਭਗਵੰਤ ਮਾਨ ਨੇ 1746 ਪੁਲਿਸ ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ
RELATED ARTICLES


