ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਕੁਰਸੀ ਜਾਂ ਚੋਣ ਟਿਕਟ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦਾ ਮਕਸਦ ਪੰਥਕ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਲਈ ਆਵਾਜ਼ ਬੁਲੰਦ ਕਰਨਾ ਹੈ। ਇਆਲੀ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਗੱਲ ਆਖੀ।
ਬ੍ਰੇਕਿੰਗ: ‘ਸਾਡੀ ਲੜਾਈ ਕੁਰਸੀ ਜਾਂ ਟਿਕਟ ਦੀ ਨਹੀਂ, ਪੰਥਕ ਤੇ ਪੰਜਾਬ ਦੇ ਮੁੱਦਿਆਂ ਦੀ ਹੈ’ : ਮਨਪ੍ਰੀਤ ਇਆਲੀ
RELATED ARTICLES


