ਆਮ ਆਦਮੀ ਪਾਰਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਿਆਸੀ ਗਰਮਾਹਟ ਵਧ ਗਈ ਹੈ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਾਰਟੀ ਦੇ ਫੈਸਲੇ ਨੂੰ ਸਿਰ ਮੱਥੇ ਪ੍ਰਵਾਨ ਕੀਤਾ ਹੈ। ਦੂਜੇ ਪਾਸੇ ਹਲਕੇ ਦੇ ਸਰਪੰਚਾਂ, ਪੰਚਾਂ ਅਤੇ ਵਾਲੰਟੀਅਰਾਂ ਨੇ ਫੈਸਲੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪਾਰਟੀ ਹਾਈਕਮਾਂਡ ਤੋਂ ਮੁੜ ਵਿਚਾਰ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਬਣਾਉਣ ’ਤੇ ‘ਆਪ’ ’ਚ ਘਮਾਸਾਨ
RELATED ARTICLES


