HomePunjabi NewsLiberal Breakingਬ੍ਰੇਕਿੰਗ: ਅਕਾਲੀ-ਭਾਜਪਾ ਗੱਠਜੋੜ ਹਾਲਾਤਾਂ 'ਤੇ ਨਿਰਭਰ; ਸ੍ਰੀ ਆਨੰਦਪੁਰ ਸਾਹਿਬ ਪੁੱਜੇ ਬਲਵਿੰਦਰ ਸਿੰਘ...

ਬ੍ਰੇਕਿੰਗ: ਅਕਾਲੀ-ਭਾਜਪਾ ਗੱਠਜੋੜ ਹਾਲਾਤਾਂ ‘ਤੇ ਨਿਰਭਰ; ਸ੍ਰੀ ਆਨੰਦਪੁਰ ਸਾਹਿਬ ਪੁੱਜੇ ਬਲਵਿੰਦਰ ਸਿੰਘ ਭੂੰਦੜ ਦਾ ਵੱਡਾ ਬਿਆਨ

ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸੰਭਾਵਿਤ ਗੱਠਜੋੜ ਹਾਲਾਤਾਂ ‘ਤੇ ਨਿਰਭਰ ਕਰਦਾ ਹੈ। ਭੂੰਦੜ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸਿੱਖ ਕੌਮ ਦੇ ਹੱਕਾਂ ਲਈ ਲੰਬਾ ਸੰਘਰਸ਼ ਕੀਤਾ ਹੈ ਅਤੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।

RELATED ARTICLES

Most Popular

Recent Comments