More
    HomePunjabi NewsLiberal Breakingਬ੍ਰੇਕਿੰਗ: ਮੁਲਾਜ਼ਮਾਂ ਦੀ ਹੜਤਾਲ 'ਤੇ ਪੰਜਾਬ ਸਰਕਾਰ ਸਖ਼ਤ; ਗੈਰ-ਹਾਜ਼ਰ ਮੁਲਾਜ਼ਮਾਂ ਨੂੰ 'ਕਾਰਨ...

    ਬ੍ਰੇਕਿੰਗ: ਮੁਲਾਜ਼ਮਾਂ ਦੀ ਹੜਤਾਲ ‘ਤੇ ਪੰਜਾਬ ਸਰਕਾਰ ਸਖ਼ਤ; ਗੈਰ-ਹਾਜ਼ਰ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

    ਪੰਜਾਬ ਸਰਕਾਰ ਨੇ 27 ਅਗਸਤ ਨੂੰ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਸਰਕਾਰ ਨੇ ਹੁਕਮ ਦਿੱਤੇ ਹਨ ਕਿ ਜਿਹੜੇ ਮੁਲਾਜ਼ਮ ਹੜਤਾਲ ਦੌਰਾਨ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਜਾਣ। ਸਰਕਾਰ ਦੇ ਇਸ ਸਖ਼ਤ ਐਕਸ਼ਨ ਤੋਂ ਬਾਅਦ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ ਹੈ।

    RELATED ARTICLES

    Most Popular

    Recent Comments