ਮੁੱਖ ਮੰਤਰੀ ਭਗਵੰਤ ਮਾਨ ਨੇ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਵਿਖੇ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਮੁਲਾਕਾਤ ਦੌਰਾਨ ਸਮਾਜ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਇਸ ਦੌਰਾਨ ਪੰਜਾਬ ਸਮੇਤ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ ਗਈ।
ਬ੍ਰੇਕਿੰਗ: CM ਭਗਵੰਤ ਮਾਨ ਨੇ ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ
RELATED ARTICLES


