ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂ ਅਤੇ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੀ ਸਿਆਸਤ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਅੰਮ੍ਰਿਤਸਰ ’ਚ SAD ਪੁਨਰ ਸੁਰਜੀਤ ਨੂੰ ਮਿਲਿਆ ਹੁੰਗਾਰਾ, ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਸ਼ਾਮਲ
RELATED ARTICLES


