More
    HomePunjabi NewsLiberal Breakingਬ੍ਰੇਕਿੰਗ: 2027 ਚੋਣਾਂ ਦੀਆਂ ਤਿਆਰੀਆਂ ’ਤੇ ਚਰਚਾ, ਡਾ. ਪੂਨੀਆ ਨੇ ਸਨਮਾਨ ਨੂੰ...

    ਬ੍ਰੇਕਿੰਗ: 2027 ਚੋਣਾਂ ਦੀਆਂ ਤਿਆਰੀਆਂ ’ਤੇ ਚਰਚਾ, ਡਾ. ਪੂਨੀਆ ਨੇ ਸਨਮਾਨ ਨੂੰ ਲੈ ਕੇ ਵਰਕਰਾਂ ਨੂੰ ਦਿੱਤਾ ਸੰਦੇਸ਼

    ਭਾਜਪਾ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਦੌਰੇ ਦੌਰਾਨ ਉਨ੍ਹਾਂ ਦੇ ਸਨਮਾਨ ਲਈ ਗੁਲਦਸਤੇ, ਸਿਰੋਪਾਓ, ਸ਼ਾਲ ਜਾਂ ਮਹਿੰਗੇ ਕੱਪੜੇ ਨਾ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਫੁੱਲ ਦੇ ਕੇ ਸਨਮਾਨ ਕੀਤਾ ਜਾ ਸਕਦਾ ਹੈ।

    RELATED ARTICLES

    Most Popular

    Recent Comments