ਫ਼ਿਰੋਜ਼ਪੁਰ: ਬੀਐੱਸਐੱਫ਼ (BSF) ਅਤੇ ਪੰਜਾਬ ਪੁਲਿਸ ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਕਿਲਚੇ ਤੋਂ 2 ਕਿਲੋ 264 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਉਸ ਦਾ ਸਾਥੀ ਰਾਜਵੀਰ ਉਰਫ਼ ਤਾਰੀ ਫ਼ਰਾਰ ਹੋ ਗਿਆ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਫ਼ਰਾਰ ਮੁਲਜ਼ਮ ਦੀ ਭਾਲ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ: ਫ਼ਿਰੋਜ਼ਪੁਰ ‘ਚ BSF ਤੇ ਪੰਜਾਬ ਪੁਲਿਸ ਦਾ ਸਾਂਝਾ ਐਕਸ਼ਨ; 2.26 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ, ਸਾਥੀ ਫ਼ਰਾਰ
RELATED ARTICLES


