More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਏਬੀਵੀਪੀ ਦੇ ਅੰਕਿਤ ਬਿਧਾਨ ਦੀ...

    ਬ੍ਰੇਕਿੰਗ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਏਬੀਵੀਪੀ ਦੇ ਅੰਕਿਤ ਬਿਧਾਨ ਦੀ ਮੁੜ ਜਿੱਤ

    ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਇਸ ਵਾਰ ਫਿਰ ਭਾਜਪਾ ਦੇ ਵਿਦਿਆਰਥੀ ਵਿੰਗ ਏਬੀਵੀਪੀ ਨੇ ਜਿੱਤ ਦਰਜ ਕੀਤੀ ਹੈ। ਏਬੀਵੀਪੀ ਦੇ ਉਮੀਦਵਾਰ ਅੰਕਿਤ ਬਿਧਾਨ ਨੇ ਚੋਣ ਜਿੱਤ ਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐੱਸਓਆਈ ਨੇ ਏਬੀਵੀਪੀ ਨੂੰ ਸਮਰਥਨ ਦਿੱਤਾ ਸੀ। ਜਿੱਤ ਅਤੇ ਗਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

    RELATED ARTICLES

    Most Popular

    Recent Comments