ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਚੋਣੀ ਰੈਲੀ ਦੌਰਾਨ ਕਥਿਤ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੜਿੰਗ ਸਮੇਤ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਪੰਜ ਦਿਨਾਂ ਅੰਦਰ ਗ੍ਰਿਫ਼ਤਾਰੀ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਬ੍ਰੇਕਿੰਗ: ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ, NCSC ਨੇ ਬੂਟਾ ਸਿੰਘ ਟਿੱਪਣੀ ਮਾਮਲੇ ਵਿੱਚ ਪੰਜ ਦਿਨਾਂ ਅੰਦਰ ਗ੍ਰਿਫ਼ਤਾਰੀ ਦੇ ਦਿੱਤੇ ਨਿਰਦੇਸ਼
RELATED ARTICLES


