More
    HomePunjabi NewsLiberal Breakingਬ੍ਰੇਕਿੰਗ: ‘ਝਾੜੂ ਵਾਲਿਆਂ ਨੇ ਪੰਜਾਬ ਨੂੰ ਲੁੱਟਿਆ, 24 ਘੰਟੇ ਬਿਜਲੀ ਅਕਾਲੀ ਦਲ...

    ਬ੍ਰੇਕਿੰਗ: ‘ਝਾੜੂ ਵਾਲਿਆਂ ਨੇ ਪੰਜਾਬ ਨੂੰ ਲੁੱਟਿਆ, 24 ਘੰਟੇ ਬਿਜਲੀ ਅਕਾਲੀ ਦਲ ਦੀ ਦੇਣ’: ਸੁਖਬੀਰ ਬਾਦਲ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਝਾੜੂ ਵਾਲਿਆਂ’ ਨੇ ਪੰਜਾਬ ਨੂੰ ਸਿਰਫ਼ ਲੁੱਟਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਘਰਾਂ ਵਿੱਚ 24 ਘੰਟੇ ਬਿਜਲੀ ਦੀ ਸਹੂਲਤ ਅਕਾਲੀ ਦਲ ਦੀ ਦੇਣ ਹੈ। ਉਨ੍ਹਾਂ ਆਪਣੇ ਬਿਆਨ ਰਾਹੀਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ।

    RELATED ARTICLES

    Most Popular

    Recent Comments