More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਯੂਨੀਵਰਸਿਟੀ ’ਚ RSS ਦੀ ਐਂਟਰੀ ’ਤੇ CM ਮਾਨ ਦਾ ਅਕਾਲੀਆਂ...

    ਬ੍ਰੇਕਿੰਗ: ਪੰਜਾਬ ਯੂਨੀਵਰਸਿਟੀ ’ਚ RSS ਦੀ ਐਂਟਰੀ ’ਤੇ CM ਮਾਨ ਦਾ ਅਕਾਲੀਆਂ ’ਤੇ ਨਿਸ਼ਾਨਾ, ਕਿਹਾ- ਸਪੋਰਟ ਕਿਹਨੇ ਕੀਤੀ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਵਿੱਚ RSS ਦੀ ਕਥਿਤ ਦਖ਼ਲਅੰਦਾਜ਼ੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਸਵਾਲ ਚੁੱਕਦਿਆਂ ਕਿਹਾ ਕਿ ਯੂਨੀਵਰਸਿਟੀ ਵਿੱਚ RSS ਦੀ ਐਂਟਰੀ ਨੂੰ ਸਪੋਰਟ ਕਿਸਨੇ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਅਕਾਲੀ ਦਲ ਵੱਲੋਂ ਦਿੱਤੇ ਸਮਰਥਨ ਦਾ ਜ਼ਿਕਰ ਕਰਦਿਆਂ ਸਿਆਸੀ ਵਿਰੋਧੀਆਂ ਨੂੰ ਘੇਰਿਆ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਅਤੇ ਸੂਬੇ ਦੀ ਸਿਆਸਤ ਵਿੱਚ ਇਹ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ।

    RELATED ARTICLES

    Most Popular

    Recent Comments