More
    HomePunjabi NewsLiberal Breakingਬ੍ਰੇਕਿੰਗ: ਸੁਨਾਮ ਦੇ ਪਿੰਡ ਸ਼ੇਰੋਂ ’ਚ ਲੋਕ ਮਿਲਣੀ ਦੌਰਾਨ CM ਮਾਨ ਨੇ...

    ਬ੍ਰੇਕਿੰਗ: ਸੁਨਾਮ ਦੇ ਪਿੰਡ ਸ਼ੇਰੋਂ ’ਚ ਲੋਕ ਮਿਲਣੀ ਦੌਰਾਨ CM ਮਾਨ ਨੇ ਕਿਹਾ, ਸਿੱਖਿਆ ਤੇ ਗਰੀਬ ਪਰਿਵਾਰਾਂ ਲਈ ਕੰਮ ਕਰ ਰਹੀ ਸਰਕਾਰ

    ਸੁਨਾਮ: ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਅਤੇ ਗਰੀਬ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਯਕੀਨੀ ਬਣਾਉਣਾ ਹੈ।

    RELATED ARTICLES

    Most Popular

    Recent Comments