ਨਵੀਂ ਦਿੱਲੀ: ਰਾਹੁਲ ਗਾਂਧੀ ਦੀ ਪੰਜਾਬ ਬੱਸ ਯਾਤਰਾ ਨੂੰ ਲੈ ਕੇ ਦਿੱਲੀ ਵਿੱਚ ਕਾਂਗਰਸ ਦੀ ਅਹਿਮ ਬੈਠਕ ਹੋਈ। ਰਾਹੁਲ ਗਾਂਧੀ ਦੀ ਟੀਮ ਨੇ ਪੰਜਾਬ ਕਾਂਗਰਸ ਦੇ ਆਗੂ ਭੂਪੇਸ਼ ਬਘੇਲ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਮੀਟਿੰਗ ਕਰਕੇ ਯਾਤਰਾ ਦੀਆਂ ਤਿਆਰੀਆਂ ਅਤੇ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ। ਰਿਪੋਰਟ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਚਰਚਾ ਤੋਂ ਦੂਰ ਰੱਖਿਆ ਗਿਆ। ਬੈਠਕ ਨੂੰ ਪੰਜਾਬ ਵਿੱਚ ਪਾਰਟੀ ਦੀ ਅਗਲੀ ਸਿਆਸੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਬ੍ਰੇਕਿੰਗ: ਰਾਹੁਲ ਗਾਂਧੀ ਦੀ ਪੰਜਾਬ ਬੱਸ ਯਾਤਰਾ ’ਤੇ ਦਿੱਲੀ ’ਚ ਮੰਥਨ, ਬਘੇਲ-ਵੜਿੰਗ-ਬਾਜਵਾ ਨਾਲ ਮੀਟਿੰਗ
RELATED ARTICLES


