More
    HomePunjabi NewsLiberal Breakingਬ੍ਰੇਕਿੰਗ: ਰਾਜਾ ਵੜਿੰਗ ਨੇ ਪੁਲੀਸ ਕਾਰਵਾਈ ਵਿਰੁੱਧ 8 ਅਗਸਤ ਨੂੰ ਸੂਬਾ ਪੱਧਰੀ...

    ਬ੍ਰੇਕਿੰਗ: ਰਾਜਾ ਵੜਿੰਗ ਨੇ ਪੁਲੀਸ ਕਾਰਵਾਈ ਵਿਰੁੱਧ 8 ਅਗਸਤ ਨੂੰ ਸੂਬਾ ਪੱਧਰੀ ਰੋਸ ਐਲਾਨਿਆ

    ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲੀਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ 8 ਅਗਸਤ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਅਫਗਾਨ ਸ਼ਾਸਕ ਅਤੇ ਹਮਲਾਵਰ ਅਹਿਮਦ ਸ਼ਾਹ ਅਬਦਾਲੀ ਨਾਲ ਕੀਤੀ। ਵੜਿੰਗ ਨੇ ਪੁਲੀਸ ਵੱਲੋਂ ਨੌਜਵਾਨ ਨਾਲ ਕੀਤੀ ਕਥਿਤ ਕੁੱਟਮਾਰ ਦੀ ਨਿੰਦਾ ਕਰਦਿਆਂ ਇਸਨੂੰ ਗਲਤ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ਦੇ ਲੋਕ ਅਬਦਾਲੀ ਨੂੰ ਵੀ ਜਵਾਬ ਦੇ ਚੁੱਕੇ ਹਨ।

    RELATED ARTICLES

    Most Popular

    Recent Comments