More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ 85,000 ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42% ਤੋਂ 60% ਕਰਨ...

    ਬ੍ਰੇਕਿੰਗ: ਪੰਜਾਬ ਸਰਕਾਰ 85,000 ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42% ਤੋਂ 60% ਕਰਨ ਦੀ ਤਿਆਰੀ ਵਿੱਚ

    ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰੀਬ 85,000 ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰ ਮਹਿੰਗਾਈ ਭੱਤਾ (DA) 42 ਫੀਸਦੀ ਤੋਂ ਵਧਾ ਕੇ 60 ਫੀਸਦੀ ਕਰਨ ’ਤੇ ਵਿਚਾਰ ਕਰ ਰਹੀ ਹੈ। ਜੇਕਰ ਇਹ ਫੈਸਲਾ ਲਾਗੂ ਹੁੰਦਾ ਹੈ ਤਾਂ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿੱਚ ਵੱਡਾ ਵਾਧਾ ਹੋ ਸਕਦਾ ਹੈ। ਇਸ ਨਾਲ ਮੁਲਾਜ਼ਮਾਂ ਨੂੰ ਵਧਦੀ ਮਹਿੰਗਾਈ ਦੇ ਦੌਰ ਵਿੱਚ ਆਰਥਿਕ ਰਾਹਤ ਮਿਲਣ ਦੀ ਉਮੀਦ ਹੈ।

    RELATED ARTICLES

    Most Popular

    Recent Comments