ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਸਬੰਧਤ ਮਾਮਲਿਆਂ ਲਈ ਬਣਾਈ ਕੈਬਨਿਟ ਸਬ ਕਮੇਟੀ ਨੇ 85 ਹਜ਼ਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਮੁਲਾਜ਼ਮ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਹਨ। ਕਮੇਟੀ ਦੀ ਸਿਫ਼ਾਰਸ਼ ਹੁਣ ਅੰਤਿਮ ਮਨਜ਼ੂਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਜਾਵੇਗੀ। CM ਦੀ ਹਰੀ ਝੰਡੀ ਮਿਲਣ ਮਗਰੋਂ ਸਿਫ਼ਾਰਸ਼ ਲਾਗੂ ਕਰਨ ਦਾ ਰਾਹ ਸਾਫ਼ ਹੋ ਜਾਵੇਗਾ।
ਬ੍ਰੇਕਿੰਗ: 85 ਹਜ਼ਾਰ ਮੁਲਾਜ਼ਮਾਂ ਦਾ DA 42 ਤੋਂ 60 ਫ਼ੀਸਦੀ ਕਰਨ ਦੀ ਸਿਫ਼ਾਰਸ਼, CM ਦੀ ਮਨਜ਼ੂਰੀ ਬਾਕੀ
RELATED ARTICLES


