ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਵਿਰੋਧ ਜਤਾਇਆ ਹੈ। ਸੂਬੇ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਸ ਅਹਿਮ ਨਿਯੁਕਤੀ ਦੌਰਾਨ ਪੰਜਾਬ ਸਰਕਾਰ ਤੋਂ ਕੋਈ ਸਹਿਮਤੀ ਨਹੀਂ ਲਈ ਗਈ। ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਅਗਲੀ ਕਾਨੂੰਨੀ ਤੇ ਸਿਆਸੀ ਰਣਨੀਤੀ ਉਲੀਕਣ ਲਈ ਮੁੱਖ ਮੰਤਰੀ ਨੇ ਕੈਬਨਿਟ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ।
ਬ੍ਰੇਕਿੰਗ: ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦਾ ਵਿਰੋਧ; ਵਿੱਤ ਮੰਤਰੀ ਬੋਲੇ- ਸਹਿਮਤੀ ਨਹੀਂ ਲਈ, CM ਨੇ ਸੱਦੀ ਹੰਗਾਮੀ ਕੈਬਨਿਟ ਮੀਟਿੰਗ
RELATED ARTICLES


