ਚੰਡੀਗੜ੍ਹ: ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਏ ਜਾਣ ’ਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਸ਼ਾਨਦਾਰ ਆਗੂ ਹਨ ਅਤੇ ਉਨ੍ਹਾਂ ਦੀ ਮੌਜੂਦਗੀ ਪਾਰਟੀ ਨੂੰ ਹੋਰ ਮਦਦ ਕਰੇਗੀ। ਰਾਜਾ ਵੜਿੰਗ ਨੇ ਕਿਹਾ ਕਿ ਭੂਪੇਸ਼ ਬਘੇਲ ਨੇ ਵੀ ਵਧੀਆ ਕੰਮ ਕੀਤਾ ਅਤੇ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਇੰਚਾਰਜ ਬਦਲਣ ਸਬੰਧੀ ਫ਼ੈਸਲਾ ਕਾਂਗਰਸ ਪਾਰਟੀ ਵੱਲੋਂ ਲਿਆ ਗਿਆ ਹੈ।
ਬ੍ਰੇਕਿੰਗ: ਸਚਿਨ ਪਾਇਲਟ ਦੀ ਨਿਯੁਕਤੀ ’ਤੇ ਰਾਜਾ ਵੜਿੰਗ ਬੋਲੇ, ਉਨ੍ਹਾਂ ਦੀ ਮੌਜੂਦਗੀ ਸਾਨੂੰ ਹੋਰ ਮਦਦ ਕਰੇਗੀ
RELATED ARTICLES


