More
    HomePunjabi NewsLiberal Breakingਬ੍ਰੇਕਿੰਗ : MP ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਐਵਾਰਡ 2026’

    ਬ੍ਰੇਕਿੰਗ : MP ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਐਵਾਰਡ 2026’

    ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ‘ਸੰਸਦ ਰਤਨ ਐਵਾਰਡ 2026’ ਲਈ ਚੁਣਿਆ ਗਿਆ ਹੈ। ਇਹ ਐਵਾਰਡ ਸੰਸਦ ਵਿੱਚ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਅਤੇ ਲੋਕਤਾਂਤਰਿਕ ਯੋਗਦਾਨ ਲਈ ਦਿੱਤਾ ਜਾਂਦਾ ਹੈ। ਚਰਨਜੀਤ ਸਿੰਘ ਚੰਨੀ ਦੀ ਸੰਸਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਦੀ ਚੋਣ ਕੀਤੀ ਗਈ ਹੈ। ਐਵਾਰਡ ਮਿਲਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

    RELATED ARTICLES

    Most Popular

    Recent Comments