ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਕੱਟ ਵਧਣ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੂਰੇ ਭਾਰਤ ਵਿੱਚ ਕੋਲੇ ਦੀ ਕਮੀ ਕਾਰਨ ਸੂਬੇ ਨੂੰ ਘਰੇਲੂ ਅਤੇ ਉਦਯੋਗਿਕ ਖੇਤਰਾਂ ਵਿੱਚ ਕੱਟ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦੇਸ਼ ਭਰ ਵਿੱਚ ਕਰੀਬ 63 ਗੀਗਾਵਾਟ ਸਮਰੱਥਾ ਵਾਲੇ ਥਰਮਲ ਪਾਵਰ ਪਲਾਂਟ ਪ੍ਰਭਾਵਿਤ ਹਨ ਅਤੇ ਕਈ ਨਿੱਜੀ ਪਲਾਂਟਾਂ ਕੋਲ ਸਿਰਫ਼ 3 ਤੋਂ 4 ਦਿਨਾਂ ਦਾ ਕੋਲਾ ਸਟਾਕ ਬਚਿਆ ਹੈ।
ਬ੍ਰੇਕਿੰਗ : ਕੋਲੇ ਦੀ ਕਮੀ ਕਾਰਨ ਪੰਜਾਬ ਵਿੱਚ ਵਧੇ ਬਿਜਲੀ ਕੱਟ, ਅੱਧੀ ਸਮਰੱਥਾ ’ਤੇ ਚੱਲ ਰਹੇ ਥਰਮਲ ਪਲਾਂਟ
RELATED ARTICLES


