ਪਟਿਆਲਾ: ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਕਾਂਗਰਸ ਵੱਲੋਂ DA ਅਤੇ OPS ਦੇ ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਸਮੇਤ ਕਾਂਗਰਸ ਦੇ ਹੋਰ ਆਗੂ ਸ਼ਾਮਲ ਹੋਣਗੇ। ਕਾਂਗਰਸ ਵੱਲੋਂ ਸਰਕਾਰੀ ਕਰਮਚਾਰੀਆਂ ਨਾਲ ਜੁੜੇ ਬਕਾਇਆ ਮਹਿੰਗਾਈ ਭੱਤੇ ਅਤੇ ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦਿਆਂ ਨੂੰ ਉਠਾਇਆ ਜਾਵੇਗਾ। ਪਾਰਟੀ ਵੱਲੋਂ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਮੁਲਾਜ਼ਮਾਂ ਦੇ ਹੱਕਾਂ ਲਈ ਆਪਣਾ ਪੱਖ ਰੱਖਿਆ ਜਾਵੇਗਾ।
ਬ੍ਰੇਕਿੰਗ : ਸਰਕਾਰੀ ਮੁਲਾਜ਼ਮਾਂ ਦੇ ਹੱਕ ’ਚ ਉਤਰੀ ਕਾਂਗਰਸ, DA-OPS ਮੁੱਦੇ ’ਤੇ ਪਟਿਆਲਾ ਵਿੱਚ ਪ੍ਰੈੱਸ ਕਾਨਫਰੰਸ
RELATED ARTICLES


