ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਕਰਜ਼ੇ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ ਪੰਜਾਬ ਸਿਰ ਮੁੜ ₹2000 ਕਰੋੜ ਦੇ ਕਰਜ਼ੇ ਦਾ ਭਾਰ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਕਰਜ਼ਾ ਐਕਸਪ੍ਰੈਸ’ ਹਰ ਮਹੀਨੇ ਚੱਲ ਰਹੀ ਹੈ ਅਤੇ ਸੂਬੇ ਦਾ ਕਰਜ਼ਾ ਜਲਦ ਹੀ ਪੰਜ ਲੱਖ ਕਰੋੜ ਰੁਪਏ ਤੋਂ ਪਾਰ ਹੋ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ’ਤੇ ਵੀ ਸਵਾਲ ਚੁੱਕੇ।
ਬ੍ਰੇਕਿੰਗ : ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ’ਤੇ ₹2000 ਕਰੋੜ ਹੋਰ ਕਰਜ਼ਾ ਚੁੱਕਣ ਦਾ ਲਾਇਆ ਦੋਸ਼
RELATED ARTICLES


