More
    HomePunjabi NewsLiberal Breakingਬ੍ਰੇਕਿੰਗ : NCM ਨੇ ਮੋਹਣਜੀਤ ਸਿੰਘ ਨਾਲ ਕਥਿਤ ਪੁਲੀਸ ਤਸ਼ੱਦਦ ਮਾਮਲੇ ’ਚ...

    ਬ੍ਰੇਕਿੰਗ : NCM ਨੇ ਮੋਹਣਜੀਤ ਸਿੰਘ ਨਾਲ ਕਥਿਤ ਪੁਲੀਸ ਤਸ਼ੱਦਦ ਮਾਮਲੇ ’ਚ ਲਿਆ ਗੰਭੀਰ ਨੋਟਿਸ ਕਾਰਵਾਈ

    ਪਟਿਆਲਾ: ਕੌਮੀ ਘੱਟਗਿਣਤੀ ਕਮਿਸ਼ਨ (NCM) ਨੇ ਸੰਗਰੂਰ ਦੇ ਪਿੰਡ ਸ਼ੇਰੋਂ ਵਾਸੀ ਮੋਹਣਜੀਤ ਸਿੰਘ ਨਾਲ ਕਥਿਤ ਪੁਲੀਸ ਹਿਰਾਸਤ ਦੌਰਾਨ ਹੋਏ ਤਸ਼ੱਦਦ ਦੇ ਮਾਮਲੇ ’ਚ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਹ ਅੱਜ ਦੁਪਹਿਰ ਬਾਅਦ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿੱਚ ਇਲਾਜ ਅਧੀਨ ਮੋਹਣਜੀਤ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਮਾਮਲੇ ਨਾਲ ਸਬੰਧਤ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਅਗਲੀ ਕਾਰਵਾਈ ਬਾਰੇ ਵਿਚਾਰ ਕਰਨਗੇ।

    RELATED ARTICLES

    Most Popular

    Recent Comments